Трек очень похож на
- Название Qismat
- Исполнитель Ammy Virk
- Жанр Indian Pop
- Год релиза 2017
- ISRC INM431700183
Видео
Текст песни
ਕਿਸਮਤ ਬਦਲਦੀ ਵੇਖੀ ਮੈਂ
ਇਹ ਜੱਗ ਬਦਲਦਾ ਵੇਖਿਆ
ਮੈਂ ਬਦਲਦੇ ਵੇਖੇ ਆਪਣੇ
ਮੈਂ ਰੱਬ ਬਦਲਦਾ ਵੇਖਿਆ
ਕਿਸਮਤ ਬਦਲਦੀ ਵੇਖੀ ਮੈਂ
ਇਹ ਜੱਗ ਬਦਲਦਾ ਵੇਖਿਆ
ਮੈਂ ਬਦਲਦੇ ਵੇਖੇ ਆਪਣੇ
ਮੈਂ ਰੱਬ ਬਦਲਦਾ ਵੇਖਿਆ
ਸੱਭ ਕੁੱਝ ਬਦਲ ਗਿਆ ਮੇਰਾ
ਸੱਭ ਕੁੱਝ ਬਦਲ ਗਿਆ ਮੇਰਾ
ਚੱਲ ਜਰ ਹੀ ਜਾਵਾਂਗੀ
ਵੇ ਜੇ ਹੁਣ ਤੂੰ ਵੀ ਬਦਲ ਗਿਆ, ਮੈਂ ਤੇ...
ਵੇ ਜੇ ਹੁਣ ਤੂੰ ਵੀ ਬਦਲ ਗਿਆ, ਮੈਂ ਤੇ ਮਰ ਹੀ ਜਾਵਾਂਗੀ
ਵੇ ਜੇ ਹੁਣ ਤੂੰ ਵੀ ਬਦਲ ਗਿਆ, ਮੈਂ ਤੇ ਮਰ ਹੀ ਜਾਵਾਂਗੀ
ਵੇ ਜੇ ਹੁਣ ਤੂੰ ਵੀ ਬਦਲ ਗਿਆ, ਮੈਂ ਤੇ ਮਰ ਹੀ ਜਾਵਾਂਗੀ
ਕਿਸਮਤ ਬਦਲਦੀ ਵੇਖੀ ਮੈਂ
ਇਹ ਜੱਗ ਬਦਲਦਾ ਵੇਖਿਆ
ਮੈਂ ਬਦਲਦੇ ਵੇਖੇ ਆਪਣੇ
ਮੈਂ ਰੱਬ ਬਦਲਦਾ ਵੇਖਿਆ
ਤੂੰ ਆਖਰੀ ਉਮੀਦ ਮੇਰੀ, ਟੁੱਟ ਕਿਤੇ ਜਾਵੀ ਨਾ
ਲੁੱਟੀ ਹੋਈ ਨੂੰ ਵੇ Jaani, ਲੁੱਟ ਕਿਤੇ ਜਾਵੀ ਨਾ
ਤੂੰ ਆਖਰੀ ਉਮੀਦ ਮੇਰੀ, ਟੁੱਟ ਕਿਤੇ ਜਾਵੀ ਨਾ
ਲੁੱਟੀ ਹੋਈ ਨੂੰ ਵੇ Jaani, ਲੁੱਟ ਕਿਤੇ ਜਾਵੀ ਨਾ
ਮੈਂ ਝੂਠ ਬਦਲਦਾ ਵੇਖਿਆ
ਮੈਂ ਸੱਚ ਬਦਲਦਾ ਵੇਖਿਆ
ਮੈਂ ਬਦਲਦੇ ਪੱਥਰ ਵੇਖੇ ਨੇ
ਮੈਂ ਕੱਚ ਬਦਲਦਾ ਵੇਖਿਆ
ਸੱਭ ਕੁੱਝ ਬਦਲ ਗਿਆ ਮੇਰਾ
ਸੱਭ ਕੁੱਝ ਬਦਲ ਗਿਆ ਮੇਰਾ
ਚੱਲ ਜਰ ਹੀ ਜਾਵਾਂਗੀ
ਵੇ ਜੇ ਹੁਣ ਤੂੰ ਵੀ ਬਦਲ ਗਿਆ, ਮੈਂ ਤੇ ਮਰ ਹੀ ਜਾਵਾਂਗੀ
ਵੇ ਜੇ ਹੁਣ ਤੂੰ ਵੀ ਬਦਲ ਗਿਆ, ਮੈਂ ਤੇ ਮਰ ਹੀ ਜਾਵਾਂਗੀ
ਕਿਸਮਤ ਬਦਲਦੀ ਵੇਖੀ ਮੈਂ
ਇਹ ਜੱਗ ਬਦਲਦਾ ਵੇਖਿਆ
ਮੈਂ ਬਦਲਦੇ ਵੇਖੇ ਆਪਣੇ
ਮੈਂ ਰੱਬ ਬਦਲਦਾ ਵੇਖਿਆ
ਜੇ ਲੋੜ ਨਹੀਂ ਐ ਹੁਣ ਮੇਰੀ, ਮੂੰਹ 'ਤੇ ਮੇਰੇ ਬੋਲ ਵੇ
ਮੰਗ ਨਾ ਸਲਾਹਾਂ ਜਾ ਕੇ ਪਰਲੋਕਾਂ ਕੋਲ ਵੇ
ਜੇ ਦੇਣਾ ਐ ਤੇ ਦਿਲ ਨਾਲ ਸਾਥ ਦੇਵੀਂ ਮੇਰਾ ਤੂੰ
ਜੇ ਰੁਲਣਾ ਵੀ ਐ ਤੇ ਫ਼ਿਰ ਚੰਗੀ ਤਰ੍ਹਾਂ ਰੁਲ ਵੇ
ਮੈਂ ਚੰਨ ਬਦਲਦਾ ਵੇਖਿਆ
ਤਾਰੇ ਬਦਲਦੇ ਵੇਖੇ ਮੈਂ
ਹਾਏ, ਲੋੜ ਪੈਣ 'ਤੇ ਦੁਨੀਆ 'ਚ
ਸਾਰੇ ਬਦਲਦੇ ਵੇਖੇ ਮੈਂ
ਸੱਭ ਕੁੱਝ ਬਦਲ ਗਿਆ ਮੇਰਾ
ਸੱਭ ਕੁੱਝ ਬਦਲ ਗਿਆ ਮੇਰਾ
ਚੱਲ ਜਰ ਹੀ ਜਾਵਾਂਗੀ
ਵੇ ਜੇ ਹੁਣ ਤੂੰ ਵੀ ਬਦਲ ਗਿਆ, ਮੈਂ ਤੇ ਮਰ ਹੀ ਜਾਵਾਂਗੀ
ਵੇ ਜੇ ਹੁਣ ਤੂੰ ਵੀ ਬਦਲ ਗਿਆ, ਮੈਂ ਤੇ ਮਰ ਹੀ ਜਾਵਾਂਗੀ
ਵੇ ਜੇ ਹੁਣ ਤੂੰ ਵੀ ਬਦਲ ਗਿਆ, ਮੈਂ ਤੇ ਮਰ ਹੀ ਜਾਵਾਂਗੀ